By admin
In Directions to Nanak Matth, Real Stories Posted ਸ਼ਹੀਦੀ ਦਿਵਸ ‘ਤੇ ਵਿਸ਼ੇਸ਼: ਨੌਵੇਂ ਪਾਤਸ਼ਾਹ ਨੇ ਸ਼ੀਸ਼ ਦੇ ਕੇ ਕੀਤੀ ਸੀ ਕਸ਼ਮੀਰੀ ਪੰਡਿਤਾਂ ਦੀ ਰੱਖਿਆ
ਸਿੱਖਾਂ ਦੇ ਨੌਵੇਂ ਗੁਰੂ ਗੁਰ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਗੁਰੂ ਤੇਗ ਬਹਾਦਰ ਜੀ 24 ਨਵੰਬਰ 1675 ਨੂੰ ਸ਼ਹੀਦ ਹੋਏ ਸਨ। ਕੁਝ ਇਤਿਹਾਸਕਾਰਾਂ ਦੇ ਅਨੁਸਾਰ ਗੁਰੂ ਤੇਗ ਬਹਾਦਰ ਜੀ 11 ਨਵੰਬਰ 1675 ਨੂੰ ਸ਼ਹੀਦ ਹੋਏ ਸਨ। [...]